ਨਗਰ ਕੌਂਸਲ ਨਾਭਾ ਪ੍ਰਧਾਨ ਜਸਦੀਪ ਖੰਨਾ ਦੀ ਅਗਵਾਈ ਹੇਠ ਕੌਂਸਲਰਾਂ ਦੀ ਹੋਈ ਮੀਟਿੰਗ ਸ਼ਹਿਰ ਨੂੰ ਸੁੰਦਰ ਬਣਾਉਣ ’ਚ ਕਿਸੇ ਪ੍ਰਕਾਰ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਦੇਵ ਮਾਨ
ਨਾਭਾ, 7 ਸਤੰਬਰ (ਵਰਿੰਦਰ ਵਰਮਾ)- ਨਗਰ ਕੌਂਸਲ ਨਾਭਾ ਪ੍ਰਧਾਨ ਜਸਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਕੌਂਸਲਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
08-09-2026