11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਨੂੰ

ਸਮਾਣਾ, 9 ਸਤੰਬਰ (ਸਾਹਿਬ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 12 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਸੰਬੰਧੀ ਗਿਆਨੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰਵਾਏ ਜਾ ਰਹੇ ਇਸ ਸਮਾਰੋਹ ਦੌਰਾਨ 10 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ।

ਗਿਆਨੀ ਸੁਖਵਿੰਦਰ ਸਿੰਘ 10-09-2026
ਸਮਾਣਾ, 9 ਸਤੰਬਰ (ਸਾਹਿਬ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 12 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਸੰਬੰਧੀ ਗਿਆਨੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰਵਾਏ ਜਾ ਰਹੇ ਇਸ ਸਮਾਰੋਹ ਦੌਰਾਨ 10 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ। 12 ਸਤੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਜਿਸ ਵਿਚ ਕਥਾਵਾਚਕ ਗਿਆਨੀ ਜਸਵੰਤ ਸਿੰਘ ਸਾਬਕਾ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਰਾਗੀ ਸਿੰਘ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਨਿਹਾਲ ਕਰਨਗੇ।
ਪਿਛਲੀ ਖ਼ਬਰ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਭੈਣ ਅਤੇ ਮੁੱਖ ਮੰਤਰੀ ਹਰਿਆਣਾ ਦੇ ਓ. ਐੱਸ. ਡੀ. ਡਾ. ਪ੍ਰਭਲੀਨ... ਅਗਲੀ ਖ਼ਬਰ ਸਚਿਨ ਪਾਇਲਟ ਨਾਲ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।