22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਮਾਣਾ, 21 ਸਤੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਕਰਨਵੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਤਲਵੰਡੀ ਮਲਿਕ ਨੂੰ 50 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਤਲਵੰਡੀ ਮਲਿਕ ਨੇੜੇ ਚੋਆ ਪੁਲੀ ਪਾਸ ਮੌਜੂਦ ਸੀ।

ਅਜੀਤ ਡੈਸਕ 22-09-2026
ਸਮਾਣਾ, 21 ਸਤੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਕਰਨਵੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਤਲਵੰਡੀ ਮਲਿਕ ਨੂੰ 50 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਤਲਵੰਡੀ ਮਲਿਕ ਨੇੜੇ ਚੋਆ ਪੁਲੀ ਪਾਸ ਮੌਜੂਦ ਸੀ। ਪੁਲਿਸ ਪਾਰਟੀ ਨੇ ਉਕਤ ਕਥਿਤ ਦੋਸ਼ੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਕਥਿਤ ਦੋਸ਼ੀ ਪਾਸੋਂ 50 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ 23 ਨੂੰ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਮਨਾਇਆ ਜਾਵੇਗਾ- ਭੁਪਿੰਦਰ ਸਿੰਘ ਅਗਲੀ ਖ਼ਬਰ ਬਜਰੰਗ ਫਿਜ਼ੀਕਲ ਅਕੈਡਮੀ ਨੇ ਅਥਲੈਟਿਕਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।