24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਬਣਾਏ ਸੰਬੰਧ, ਮਾਮਲਾ ਦਰਜ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸੰਬੰਧ ਬਣਾਉਣ ਦੇ ਮਾਮਲੇ ਵਿਚ ਥਾਣਾ ਬਖਸ਼ੀਵਾਲ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ’ਚ ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਸਾਲ 2022 ਵਿਚ ਰਣਜੀਤ ਸਿੰਘ ਨਾਲ ਜਾਣ ਪਛਾਣ ਹੋਈ ਸੀ ਬਾਅਦ ਵਿਚ ਮੁਲਜਮ ਨੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਕਰੀਬ 5 ਸਾਲ ਤੱਕ ਸੰਬੰਧ ਬਣਾਉਂਦਾ ਰਿਹਾ ਅਤੇ ਉਹ ਵੱਖ ਵੱਖ ਥਾਵਾਂ ਉਤੇ ਮਿਲਦੇ ਰਹੇ।

ਅਜੀਤ ਡੈਸਕ 24-09-2026
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸੰਬੰਧ ਬਣਾਉਣ ਦੇ ਮਾਮਲੇ ਵਿਚ ਥਾਣਾ ਬਖਸ਼ੀਵਾਲ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ’ਚ ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਸਾਲ 2022 ਵਿਚ ਰਣਜੀਤ ਸਿੰਘ ਨਾਲ ਜਾਣ ਪਛਾਣ ਹੋਈ ਸੀ ਬਾਅਦ ਵਿਚ ਮੁਲਜਮ ਨੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਕਰੀਬ 5 ਸਾਲ ਤੱਕ ਸੰਬੰਧ ਬਣਾਉਂਦਾ ਰਿਹਾ ਅਤੇ ਉਹ ਵੱਖ ਵੱਖ ਥਾਵਾਂ ਉਤੇ ਮਿਲਦੇ ਰਹੇ। ਜਦੋਂ ਉਸ ਨੇ ਮੁਲਜਮ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਹ ਹਮੇਸ਼ਾ ਲਾਰੇ ਲਗਾਉਂਦਾ ਰਿਹਾ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ। ਇਸ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਾਵਰਕਾਮ ਦੇ ਸੀ. ਐਮ. ਡੀ. ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਅਗਲੀ ਖ਼ਬਰ ਜੇਲ੍ਹ ਦੇ ਰਿਹਾਇਸ਼ੀ ਇਲਾਕੇ ਦੀ ਦੀਵਾਰ ਟੱਪਣ ’ਤੇ 4 ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।