ਰਾਸ਼ਟਰੀ ਆਯੁਰਵੇਦ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ
ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)- ਰਾਸ਼ਟਰੀ ਆਯੁਰਵੇਦ ਦਿਵਸ ਦੇ ਸੰਬੰਧ ’ਚ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਪਟਿਆਲਾ ਦੇ ਦਫ਼ਤਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਆਯੁਰਵੇਦ ਪੰਜਾਬ ਦੇ ਡਾਇਰੈਕਟਰ ਡਾ.
ਡਾ. ਗੁਰਮੀਤ ਸਿੰਘ ਤੇ ਸੀਨੀ. ਪੱਤਰਕਾਰ ਪ੍ਰਗਟ ਸਿੰਘ ਖ਼ੂਨਦਾਨੀ ਅਵਤਾਰ ਸਿੰਘ ਦਾ ਹੌਸਲਾ ਅਫਜਾਈ ਕਰਦੇ ਹੋਏ । ਅਜੀਤ ਤਸਵੀਰ
24-09-2026