ਵਿਦੇਸ਼ਾਂ ਤੇ ਜੇਲ੍ਹਾਂ ’ਚ ਬੈਠੇ ਅਪਰਾਧੀਆਂ ਨਾਲ ਮਿਲ ਕੇ ਅਸਲ੍ਹਾ ਸਪਲਾਈ ਕਰਨ ਵਾਲਾ ਸਾਬਕਾ ਫੌਜੀ ਗ੍ਰਿਫ਼ਤਾਰ
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)- ਲਾਰੈਂਸ ਬਿਸ਼ਨੋਈ ਗੈਂਗ ਦੇ ਭਗੌੜੇ ਜੋ ਕਿ ਵਿਦੇਸ਼ਾਂ ’ਚ ਬੈਠੇ ਹਨ ਤੇ ਜੇਲ੍ਹਾਂ ’ਚ ਬੈਠੇ ਖ਼ਤਰਨਾਕ ਅਪਰਾਧੀਆਂ ਨਾਲ ਤਾਲਮੇਲ ਕਰ ਕੇ ਅਪਰਾਧੀਆਂ ਨੂੰ ਅਸਲਾ ਮੁਹੱਈਆ ਕਰਵਾਉਣ ਦੇ ਮਾਮਲੇ ’ਚ ਸੀ. ਆਈ.
ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਾਲ ਬੈਠੇ ਹਨ ਸੀ.ਆਈ.ਏ. ਦੇ ਮੁਖੀ ਸਿਮਰਨਜੀਤ ਸਿੰਘ ਸ਼ੇਰਗਿੱਲ। ਤਸਵੀਰ : ਪ੍ਰਭਨੂਰ ਸਿੰਘ
30-09-2026