30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸਮਾਣਾ, 29 ਸਤੰਬਰ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ 110 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਪੁਰਾਣੀ ਗਊਸ਼ਾਲਾ ਸਮਾਣਾ ਮੌਜੂਦ ਸੀ।

ਅਜੀਤ ਡੈਸਕ 30-09-2026
ਸਮਾਣਾ, 29 ਸਤੰਬਰ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ 110 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਪੁਰਾਣੀ ਗਊਸ਼ਾਲਾ ਸਮਾਣਾ ਮੌਜੂਦ ਸੀ। ਉਨਾਂ ਸ਼ੱਕ ਦੇ ਆਧਾਰ ’ਤੇ ਇਕ ਔਰਤ ਨੂੰ ਰੋਕਿਆ। ਉਸ ਦੀ ਪਹਿਚਾਣ ਮਨਜੀਤ ਕੌਰ ਪਤਨੀ ਬੂਟਾ ਸਿੰਘ ਵਾਸੀ ਮੁਰਾਦਪੁਰਾ ਵਜੋਂ ਹੋਈ। ਉਸ ਤੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਥਿਤ ਦੋਸ਼ਣ ਵਿਰੁੱਧ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫ਼ੋਨ ਕੀਤਾ ਹੈਕ, 17 ਲੱਖ ਖਾਤੇ ’ਚੋਂ ਉੱਡੇ ਅਗਲੀ ਖ਼ਬਰ ਵਿਦੇਸ਼ਾਂ ਤੇ ਜੇਲ੍ਹਾਂ ’ਚ ਬੈਠੇ ਅਪਰਾਧੀਆਂ ਨਾਲ ਮਿਲ ਕੇ ਅਸਲ੍ਹਾ ਸਪਲਾਈ ਕਰਨ ਵਾਲਾ ਸਾਬਕਾ ਫੌਜੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।