04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਗਿਆਨਕ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਪ੍ਰਭਾਵਸ਼ਾਲੀ ਸਿੱਖਣ ਦਾ ਸਾਧਨ ਹੋਈ ਸਾਬਤ

ਪਟਿਆਲਾ, 3 ਅਕਤੂਬਰ (ਭਗਵਾਨ ਦਾਸ)- ਦਿੱਲੀ ਪਬਲਿਕ ਸਕੂਲ ਵਿਖੇ ਵਿਗਿਆਨਕ ਪ੍ਰਦਰਸ਼ਨੀ ਵਿੱਚ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ ਅਤੇ ਰੋਬੋਟਿਕਸ ਨਾਲ ਸੰਬੰਧਿਤ ਵਿਸ਼ਿਆਂ ਨੂੰ ਅਹਿਮੀਅਤ ਦਿੱਤੀ ਗਈ| ਇਸ ਸਮੇਂ ਰੈਸਕਿਊ ਮੇਜ਼, ਰਿਮੋਟ ਕੰਟਰੋਲ ਕਾਰ, ਆਟੋਮੈਟਿਕ ਰੇਨ ਓਪਰੇਟਿਡ ਰੂਫਟੌਪ ਕਵਰ ਅਤੇ ਮਨੁੱਖੀ ਮਲ ਨਿਕਾਸ ਪ੍ਰਣਾਲੀ ਵਰਗੇ ਵਿਸ਼ੇ ਕੇਂਦਰ ਰਹੇ| ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੇ ਮਾਡਲਾਂ ਅਤੇ ਆਪਣੇ ਵਿਗਿਆਨਕ ਗਿਆਨ ਦਾ ਪ੍ਰਦਰਸ਼ਨ ਕੀਤਾ| ਪ੍ਰਦਰਸ਼ਨੀ ਮੌਕੇ ਪ੍ਰਿੰਸੀਪਲ ਸੰਤੋਸ਼ ਸ਼ੁਕਲਾ ਨੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਇੱਕ ਮੱਹਤਵਪੂਰਨ ਸਿੱਖਣ ਦਾ ਸਾਧਨ ਹੈ। ਭਵਿੱਖ ’ਚ ਇਸ ਮਾਡਲ ਦੀਆਂ ਹੋਰ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ|

ਅਜੀਤ ਡੈਸਕ 04-10-2026

ਪਿਛਲੀ ਖ਼ਬਰ ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਰਛਪਾਲ ਸਿੰਘ ਜੌੜਾਮਾਜਰਾ ਅਗਲੀ ਖ਼ਬਰ ਅਮਲ ਸੁਸਾਇਟੀ ਨਾਭਾ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ ਮਹੀਨਾ ਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।