06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਢੁਡਿਆਲ ਖ਼ਾਲਸਾ ਸਕੂਲ ਦੇ ਵਿਦਿਆਰਥੀ ਆਰੂਸ ਦਾ ਕੀਤਾ ਸਨਮਾਨ

ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਢੁਡਿਆਲ ਖ਼ਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਆਰੂਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਆਰੂਸ ਨੇ ਅੰਡਰ-14 ਦੌਰਾਨ ਹੋਏ ਜ਼ਿਲ੍ਹਾ ਪੱਧਰ ਰੈਸਲਿੰਗ ਮੁਕਾਬਲੇ ਵਿਚ ਚਾਂਦੀ ਤੇ ਕਾਂਸੇ ਦਾ ਤਗਮਾ ਜਿੱਤਿਆ ਸੀ।

ਅਜੀਤ ਡੈਸਕ 06-10-2026
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਢੁਡਿਆਲ ਖ਼ਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਆਰੂਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਆਰੂਸ ਨੇ ਅੰਡਰ-14 ਦੌਰਾਨ ਹੋਏ ਜ਼ਿਲ੍ਹਾ ਪੱਧਰ ਰੈਸਲਿੰਗ ਮੁਕਾਬਲੇ ਵਿਚ ਚਾਂਦੀ ਤੇ ਕਾਂਸੇ ਦਾ ਤਗਮਾ ਜਿੱਤਿਆ ਸੀ। ਹੁਣ ਇਸ ਦੇ ਨਾਲ ਹੀ ਆਰੂਸ ਨੇ ਅੰਡਰ-14 ਦੌਰਾਨ ਹੋਏ ਰੈਸਲਿੰਗ ਮੁਕਾਬਲੇ ’ਚ ਕਾਂਸੇ ਦਾ ਤਗਮਾ ਜਿੱਤਿਆ ਹੈ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਸਾਹਨੀ ਅਤੇ ਸਕੂਲ ਸਟਾਫ਼ ਵਲੋਂ ਆਰੂਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਜਿਥੇ ਇਸ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਉਥੇ ਹੀ ਆਏ ਹੋਏ ਵਿਦਿਆਰਥੀ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਪ੍ਰਧਾਨ ਦਾ ਵਿਦੇਸ਼ ਯਾਤਰਾ ਤੋਂ ਪਰਤਣ ’ਤੇ ਸਵਾਗਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।