16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸ਼ੋ੍ਮਣੀ ਕਮੇਟੀ ਦਫ਼ਤਰ ਬੰਦ ਰੱਖ ਕੇ ਗੁਰਦੁਆਰਾ ਪ੍ਰਬੰਧਕਾਂ ਨੇ ਪੰਜਾਬ ਬੰਦ ਦਾ ਕੀਤਾ ਸਮਰਥਨ

ਪਟਿਆਲਾ, 15 ਅਕਤੂਬਰ (ਅ. ਸ.

ਅਜੀਤ ਡੈਸਕ 16-10-2026
ਪਟਿਆਲਾ, 15 ਅਕਤੂਬਰ (ਅ.ਸ. ਆਹਲੂਵਾਲੀਆ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਪੰਜਾਬ ਬੰਦ ਦੇ ਸਮਰਥਨ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫ਼ਤਰ ਨੂੰ ਬੰਦ ਰੱਖ ਕੇ ਪੰਜਾਬ ਬੰਦ ਦਾ ਕੀਤਾ ਸਮਰਥਨ ਕੀਤਾ ਗਿਆ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸਹਿਯੋਗ ਕਰ ਰਹੀ ਹੈ ਤੇ ਪੰਜਾਬ ਅੰਦਰ ਨਸ਼ਿਆਂ ਦੇ ਵਹਿ ਰਹੇ ਇਸ ਦਰਿਆ ਨੂੰ ਰੋਕਣ ਲਈ ਪੰਥਕ ਸੰਸਥਾਵਾਂ ਵੀ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ।
ਪਿਛਲੀ ਖ਼ਬਰ ਬਿਜਲੀ ਮੈਨੇਜਮੈਂਟ ਚੁੱਪ: ਪਿਛਲੇ ਚਾਰ ਦਿਨਾਂ ਤੋਂ ਮ੍ਰਿਤਕ ਕਰਮਚਾਰੀਆਂ ਦੇ ਵਾਰਿਸ ਮੁੱਖ ਦਫ਼ਤਰ ਦੀ ਸੱਤਵੀਂ ਮੰਜ਼ਿਲ ’ਤੇ... ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਨਹੀਂ, ਸਗੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸੂਰਮਿਆਂ ਵਿਰੁੱਧ ਹੈ ਇਹ ਯੁੱਧ- ਨਿਰਲੇਪ ਕੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।