ਚਿੱਟੇ ਸਮੇਤ ਔਰਤ ਗ੍ਰਿਫ਼ਤਾਰ ਇਲਾਕੇ ’ਚ ਕਿਸੇ ਵੀ ਕੀਮਤ ’ਤੇ ਨਸ਼ਾ ਤਸਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਗੁਰਪਿੰਦਰ ਸਿੰਘ
ਨਾਭਾ, 18 ਅਕਤੂਬਰ (ਵਰਿੰਦਰ ਵਰਮਾ)- ਨਾਭਾ ਥਾਣਾ ਕੋਤਵਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਮੁਸਤੈਦ ਪੁਲਿਸ ਪਾਰਟੀ ਨੇ ਨਾਭਾ ਦੀ ਢੇਹਾ ਬਸਤੀ ਅਲੋਹਰਾਂ ਗੇਟ ਤੋਂ ਇਕ ਔਰਤ ਨੂੰ 5. 55 ਗ੍ਰਾਮ ਚਿੱਟੇ (ਹੈਰੋਇਨ) ਸਮੇਤ ਕਾਬੂ ਕਰ ਲਿਆ।
ਅਜੀਤ ਡੈਸਕ
19-10-2026