ਕਾਂਗਰਸ ਪਾਰਟੀ ਹੀ ਪੰਜਾਬ ਦੇ ਲੋਕਾਂ ਦੇ ਭਲੇ ਦੀ ਗੱਲ ਕਰ ਸਕਦੀ ਹੈ- ਮਹੰਤ ਖਨੌੜਾ
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਨੇ ਦੇਸ਼ ਨੇ ਹੋਰਨਾਂ ਸੂਬਿਆਂ ਮੁਕਾਬਲੇ ਤਰੱਕੀ ਕੀਤੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੂਬਾ ਚੇਅਰਮੈਨ ਮਹੰਤ ਹਰਵਿੰਦਰ ਖਨੌੜਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
19-10-2026