ਭਗਵਾਨ ਸ੍ਰੀ ਰਾਮ ਚੰਦਰ ਦੇ ਆਦਰਸ਼ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਉਂਦੇ ਹਨ- ਕੈਂਥ
ਨਾਭਾ, 18 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਮਰਿਆਦਾ ਪੁਰਸ਼ੋਤਮ ਰਾਮ ਲੀਲਾ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲਾ ਕਰਵਾਈ ਜਾ ਰਹੀ ਹੈ। ਰਾਮ ਲੀਲਾ ਸਮਾਗਮ ’ਚ ਪਰਮਜੀਤ ਸਿੰਘ ਕੈਂਥ ਨੇ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ ਤੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਆਦਰਸ਼ਾਂ ਨੂੰ ਯਾਦ ਕੀਤਾ।
ਅਜੀਤ ਡੈਸਕ
19-10-2026