25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ ਪ੍ਰੇਰਣਾ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰਮਤਿ ਸਮਾਗਮ

ਸੰਤ ਪ੍ਰੀਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇ ਮਾਜਰਾ, ਮੰਡੀ ਗੋਬਿੰਦਗਡ਼੍ਹ ਵਿਖੇ ਮਿਤੀ 27 ਅਕਤੂਬਰ 2026, ਦਿਨ ਮੰਗਲਵਾਰ ਨੂੰ ਭੋਗ ਸ੍ਰੀ ਅਖੰਡ ਪਾਠ ਸਾਹਿਬ ਸਵੇਰੇ 9 ਵਜੇ, ਉਪਰੰਤ ਗੁਰਮਤਿ ਸਮਾਗਮ ਸਵੇਰੇ 10 ਤੋਂ 3 ਵਜੇ ਤੱਕ, ਜਿਸ ਵਿਚ ਸੰਤ ਮਹਾਂਪੁਰਸ਼ ਅਤੇ ਸਿੰਘ ਸਾਹਿਬਾਨ ਹਾਜ਼ਰੀ ਲਵਾਉਣਗੇ। ਪਰਿਵਾਰ ਸਮੇਤ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ ।

ਅਜੀਤ ਡੈਸਕ 25-10-2026
ਸੰਤ ਪ੍ਰੀਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇ ਮਾਜਰਾ, ਮੰਡੀ ਗੋਬਿੰਦਗਡ਼੍ਹ ਵਿਖੇ ਮਿਤੀ 27 ਅਕਤੂਬਰ 2026, ਦਿਨ ਮੰਗਲਵਾਰ ਨੂੰ ਭੋਗ ਸ੍ਰੀ ਅਖੰਡ ਪਾਠ ਸਾਹਿਬ ਸਵੇਰੇ 9 ਵਜੇ, ਉਪਰੰਤ ਗੁਰਮਤਿ ਸਮਾਗਮ ਸਵੇਰੇ 10 ਤੋਂ 3 ਵਜੇ ਤੱਕ, ਜਿਸ ਵਿਚ ਸੰਤ ਮਹਾਂਪੁਰਸ਼ ਅਤੇ ਸਿੰਘ ਸਾਹਿਬਾਨ ਹਾਜ਼ਰੀ ਲਵਾਉਣਗੇ। ਪਰਿਵਾਰ ਸਮੇਤ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ । ਜ਼ਰੂਰੀ ਨੋਟ: ਬਿਨਾਂ ਸੱਦੇ ਜਥਿਆਂ ਨੂੰ ਸਮਾਂ ਨਹੀਂ ਦਿੱਤਾ ਜਾਵੇਗਾ
ਪਿਛਲੀ ਖ਼ਬਰ ਪਾਵਰਕਾਮ ਵਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।