08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਰਾਲਾ ਸਕੂਲ ਵਲੋਂ ਵਾਤਾਵਰਣ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਸੰਦੇਸ਼ ਨਾਲ ਮਨਾਈ ਗਰੀਨ ਦੀਵਾਲੀ

ਬਨੂੜ, 7 ਨਵੰਬਰ (ਭੁਪਿੰਦਰ ਸਿੰਘ) ਸਰਕਾਰੀ ਹਾਈ ਸਕੂਲ ਕਰਾਲਾ ਦੀ ਮੁੱਖ ਅਧਿਆਪਕਾ ਪ੍ਰੇਰਨਾ ਛਾਬੜਾ ਦੀ ਅਗਵਾਈ ਹੇਠ ਗਰੀਨ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਾਤਾਵਰਣ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਸੰਦੇਸ਼ ਦਿੰਦਿਆਂ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੌਦੇ ਵੰਡੇ ਗਏ।

ਅਜੀਤ ਡੈਸਕ 08-11-2026
ਬਨੂੜ, 7 ਨਵੰਬਰ (ਭੁਪਿੰਦਰ ਸਿੰਘ) ਸਰਕਾਰੀ ਹਾਈ ਸਕੂਲ ਕਰਾਲਾ ਦੀ ਮੁੱਖ ਅਧਿਆਪਕਾ ਪ੍ਰੇਰਨਾ ਛਾਬੜਾ ਦੀ ਅਗਵਾਈ ਹੇਠ ਗਰੀਨ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਾਤਾਵਰਣ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਸੰਦੇਸ਼ ਦਿੰਦਿਆਂ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਅਧਿਆਪਕ ਪਸਰੀਚਾ, ਅਨੂ ਬਾਲਾ, ਇੰਦੂ ਸ਼ਰਮਾ, ਜਸਪ੍ਰੀਤ ਕੌਰ, ਸਿਬਾਨੀ ਸ਼ਰਮਾ, ਖੁਸ਼ਪ੍ਰੀਤ ਕੌਰ, ਨੀਰੂ ਯਾਦਵ, ਰਜਨੀ ਬਾਲਾ, ਫਿਰਦੌਸ਼ ਆਸ਼ੀਆ, ਸਤਿੰਦਰ ਕੌਰ, ਵਿਵੇਕ ਸ਼ਰਮਾ ਅਤੇ ਮਾਸਟਰ ਜਸਬੀਰ ਸਿੰਘ ਕਨੌੜ ਹਾਜ਼ਰ ਸਨ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਸੰਧੂ ਅਤੇ ਡਰੋਲਾ ਅਗਲੀ ਖ਼ਬਰ ਸਾਬਕਾ ਵਿਧਾਇਕ ਜੌੜਾਮਾਜਰਾ ਵਲੋਂ ਧਾਰਮਿਕ ਯਾਤਰਾ ਨਾਲ ਭਾਜਪਾ ਦੀਆਂ ਸਰਗਰਮੀਆਂ ਕੀਤੀਆਂ ਸ਼ੁਰੂ ‘ ਆਪ’ ਸਰਕਾਰ ਨੇ ਕੋਈ ਮਸਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।