13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਟਿਆਲੇ ਅਤੇ ਫ਼ਤਹਿਗੜ੍ਹ ਸਾਹਿਬ ਕੰਨਾ ਦੇ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 12 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 14 ਨਵੰਬਰ ਦਿਨ ਸ਼ਨੀਵਾਰ ਨੂੰ ਹੋਟਲ ਗ੍ਰੀਨ ਵਿਚ, ਸਾਹਮਣੇ ਕਾਲੀ ਮਾਤਾ ਮੰਦਿਰ, ਪਟਿਆਲਾ ਅਤੇ 15 ਨਵੰਬਰ ਦਿਨ ਐਤਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 13-11-2026
ਬਠਿੰਡਾ, 12 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 14 ਨਵੰਬਰ ਦਿਨ ਸ਼ਨੀਵਾਰ ਨੂੰ ਹੋਟਲ ਗ੍ਰੀਨ ਵਿਚ, ਸਾਹਮਣੇ ਕਾਲੀ ਮਾਤਾ ਮੰਦਿਰ, ਪਟਿਆਲਾ ਅਤੇ 15 ਨਵੰਬਰ ਦਿਨ ਐਤਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ, ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ ’ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦਿੱਤੀਆਂ ਮੁਬਾਰਕਾਂ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਦੀ ਹੋਈ ਮੰਗਾਂ ਨੂੰ ਲੈ ਕੇ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।