13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਜਵਾਨੀ ਸੰਭਾਲ ਸਾਈਕਲ ਯਾਤਰਾ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪਹੁੰਚਾਇਆ ਜਾ ਰਿਹੈ ਸੰਦੇਸ਼-ਨਰਿੰਦਰ ਲਾਲੀ

ਪਟਿਆਲਾ, 13 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਰਿੰਦਰ ਲਾਲੀ ਵਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਦੂਜੇ ਦਿਨ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਰਾਲਾ ਤੋਂ ਲੁਧਿਆਣਾ ਤੱਕ ਸਾਈਕਲ ਯਾਤਰਾ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ ਗਈ। ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਵਲੋਂ ਜਵਾਨੀ ਸੰਭਾਲ ਯਾਤਰਾ ਬਾਰੇ ਬੋਲਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਇਸ ਉਪਰਾਲੇ ਦਾ ਹਿੱਸਾ ਬਣ ਕੇ ਨਸ਼ਾ-ਮੁਕਤ ਅਤੇ ਸਿਹਤਮੰਦ ਪੰਜਾਬ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਤੇ ਇਸ ਯਾਤਰਾ ’ਚ ਪੰਜਾਬ ਦਾ ਹਰ ਵਰਗ ਆਪਣਾ ਸਾਥ ਦੇ ਰਿਹਾ ਹੈ।

ਅਜੀਤ ਡੈਸਕ 14-11-2026

ਪਿਛਲੀ ਖ਼ਬਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਦੀ ਧਰਮਪਤਨੀ ਦੇ ਅਕਾਲ ਚਲਾਣੇ ’ਤੇ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬੱਚਿਆਂ ਨਾਲ ਬਹਾਵਲਪੁਰੀ ਵਿਚ ਗੱਲਬਾਤ ਕਰਨ ਮਾਪੇ-ਡਾ. ਹਸੀਜਾ, ਚੇਅਰਮੈਨ ਮਹਿਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।