15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਾਜਿੰਦਰਾ ਹਸਪਤਾਲ ’ਚੋਂ ਹਵਾਲਾਤੀ ਫ਼ਰਾਰ

ਪਟਿਆਲਾ, 14 ਨਵੰਬਰ (ਮਨਦੀਪ ਸਿੰਘ ਖਰੌੜ)-ਸੰਗਰੂਰ ਜੇਲ੍ਹ ਵਿਚੋਂ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਲਿਆਂਦਾ ਹਵਾਲਾਤੀ ਮੁਹੰਮਦ ਅਹਿਮਤ ਗਾਰਦ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਉਕਤ ਸ਼ਿਕਾਇਤ ਸੁਪਰਡੈਂਟ ਨੇ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਕਿ ਹਵਾਲਾਤੀ ਅਹਿਮਦ ਜੇਲ੍ਹ ਵਿਚ ਅਚਾਨਕ ਬਿਮਾਰ ਹੋ ਗਿਆ ਸੀ।

ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਮਨਦੀਪ ਸਿੰਘ ਖਰੌੜ)-ਸੰਗਰੂਰ ਜੇਲ੍ਹ ਵਿਚੋਂ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਲਿਆਂਦਾ ਹਵਾਲਾਤੀ ਮੁਹੰਮਦ ਅਹਿਮਤ ਗਾਰਦ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਉਕਤ ਸ਼ਿਕਾਇਤ ਸੁਪਰਡੈਂਟ ਨੇ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਕਿ ਹਵਾਲਾਤੀ ਅਹਿਮਦ ਜੇਲ੍ਹ ਵਿਚ ਅਚਾਨਕ ਬਿਮਾਰ ਹੋ ਗਿਆ ਸੀ। ਜਿਸ ਨੂੰ ਇਲਾਜ ਲਈ ਪਹਿਲਾਂ ਸੰਗਰੂਰ ਹਸਪਤਾਲ ਭੇਜਿਆ ਗਿਆ ਸੀ ਜਿਸ ਨੂੰ ਬਾਅਦ ਵਿਚ ਰਾਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। 13 ਨਵੰਬਰ ਨੂੰ ਸਵੇਰੇ ਸਾਢੇ ਚਾਰ ਵਜੇ ਗਾਰਦ ਨੂੰ ਚਕਮਾ ਦੇ ਕੇ ਹਵਾਲਾਤੀ ਫਰਾਰ ਹੋ ਗਿਆ ਹੈ। ਇਸ ਆਧਾਰ ਉਤੇ ਪੁਲਿਸ ਨੇ ਹਵਾਲਾਤੀ ਉਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸਕੂਲ ਪਬਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ ਅਗਲੀ ਖ਼ਬਰ ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਸੰਬੰਧੀ ਮਾਨੀਟਰਿੰਗ ਕਮੇਟੀ ਦੀ ਈ-ਮੇਲ ਆਈ.ਡੀ. ਜਨਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।