ਬਸਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ
ਸ੍ਰੀ ਚਮਕੌਰ ਸਾਹਿਬ, 15 ਨਵੰਬਰ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ। ਮੀਟਿੰਗ ਵਿਚ ਬਸਪਾ ਪੰਜਾਬ ਦੇ ਜ/ਸ ਰਾਜਿੰਦਰ ਸਿੰਘ ਨਨਹੇੜੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਡੀ.ਸੀ. ਡਬਲਿਊ ਪਟਿਆਲਾ ਵਿਖੇ ਛੱਠ ਪੂਜਾ ਦੇ ਤਿਉਹਾਰ ਮਨਾਏ ਜਾਣ ਦਾ ਦ੍ਰਿਸ਼। ਅਜੀਤ ਤਸਵੀਰ
16-11-2026