ਬਹੁਤ ਹੀ ਸੁਖਾਵੇਂ ਮਾਹੌਲ ’ਚ ਭਾਜਪਾਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
ਪਟਿਆਲਾ, 18 ਨਵੰਬਰ (-ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿਚ ਹੋਣ ਵਾਲੀਆਂ ਵੋਟਾਂ ਵਿਚ ਕਿਸਮਤ ਅਜਮਾਨ ਲਈ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਅੱਜ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਲੰਘੇ ਦਿਨ ਭਾਜਪਾ ਦੇ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਰਹਿੰਦੇ 15 ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ।
ਗੁਰਵਿੰਦਰ ਸਿੰਘ ਤੇ ਪਰਨੀਤ ਕੌਰ ਨੇ ਆਪਣੇ ਵਿਆਹ ਦੀ ਤੀਜੀ ਵਰ੍ਹੇਗੰਢ ਮਨਾਈ। ਅਜੀਤ ਤਸਵੀਰ
19-11-2026