20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਵ. ਪਰਮਿੰਦਰ ਕੌਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨੂੰ

ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੀ ਧਰਮ ਪਤਨੀ ਸਵ. ਪਰਮਿੰਦਰ ਕੌਰ, ਜੋ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨਵੰਬਰ ਦਿਨ ਐਤਵਾਰ ਨੂੰ ਕਰਵਾਈ ਜਾਵੇਗੀ।

ਅਜੀਤ ਡੈਸਕ 21-11-2026
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੀ ਧਰਮ ਪਤਨੀ ਸਵ. ਪਰਮਿੰਦਰ ਕੌਰ, ਜੋ ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨਵੰਬਰ ਦਿਨ ਐਤਵਾਰ ਨੂੰ ਕਰਵਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਗੁਰਦੁਆਰਾ ਸਤਸੰਗ ਭਵਨ (ਬਾਬਾ ਜੈਮਲ ਸਿੰਘ ਭਿੰਡਰ), ਬੈਕ ਸਾਈਡ ਤ੍ਰਿਪੜੀ ਸ਼ਮਸ਼ਾਨਘਾਟ, ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਰਿਸ਼ਤੇਦਾਰਾਂ, ਸਨੇਹੀਆਂ ਅਤੇ ਜਾਣਕਾਰਾਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਦਾ ਖੇਡ ਮੇਲਾ ਅੱਜ ਤੋਂ- ਪ੍ਰਧਾਨ ਚਰਨਜੀਤ ਸਿੰਘ ਵਿਰਕ ਅਗਲੀ ਖ਼ਬਰ ਸਮਾਜ ਸੇਵਿਕਾ ਨੀਲਮ ਵਰਮਾ ਵਲੋਂ ਆਪਣੇ ਬੇਟੇ ਦੀ ਯਾਦ ਵਿਚ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਤੇ ਬੂਟ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।