24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜੇਲ੍ਹ ’ਚੋਂ 9 ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 9 ਮੋਬਾਇਲ ਫ਼ੋਨ ਤੇ 6 ਪੁੜੀਆਂ ਜਰਦੇ ਦੀਆਂ ਪ੍ਰਸ਼ਾਸਨ ਨੂੰ ਬਰਾਮਦ ਹੋਈਆਂ ਹਨ। ਉਕਤ ਸ਼ਿਕਾਇਤ ਪਟਿਆਲਾ ਜੇਲ੍ਹ ਸੁਪਰਡੈਂਟ ਵਲੋਂ ਥਾਣਾ ਤ੍ਰਿਪੜੀ ’ਚ ਦਰਜ ਕਰਵਾਈ ਅਤੇ ਉਕਤ ਕਾਰਵਾਈ ਉਨ੍ਹਾਂ ਗਸਤ ਦੌਰਾਨ ਅਮਲ ਵਿਚ ਲਿਆਂਦੀ ਹੈ।

ਅਜੀਤ ਡੈਸਕ 25-11-2026
ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ 9 ਮੋਬਾਇਲ ਫ਼ੋਨ ਤੇ 6 ਪੁੜੀਆਂ ਜਰਦੇ ਦੀਆਂ ਪ੍ਰਸ਼ਾਸਨ ਨੂੰ ਬਰਾਮਦ ਹੋਈਆਂ ਹਨ। ਉਕਤ ਸ਼ਿਕਾਇਤ ਪਟਿਆਲਾ ਜੇਲ੍ਹ ਸੁਪਰਡੈਂਟ ਵਲੋਂ ਥਾਣਾ ਤ੍ਰਿਪੜੀ ’ਚ ਦਰਜ ਕਰਵਾਈ ਅਤੇ ਉਕਤ ਕਾਰਵਾਈ ਉਨ੍ਹਾਂ ਗਸਤ ਦੌਰਾਨ ਅਮਲ ਵਿਚ ਲਿਆਂਦੀ ਹੈ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਬੰਦੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਉਪਲੀ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਜੀਵਨ ਦਾ ਮਾਰਗ... ਅਗਲੀ ਖ਼ਬਰ ਲਿਫਟ ਦੇਣ ਬਹਾਨੇ 40 ਹਜ਼ਾਰ ਦੀ ਨਕਦੀ ਤੇ ਮੋਬਾਈਲ ਖੋਹ ਕੇ ਮੁਲਜ਼ਮ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।