26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਮਨੀਤ ਕੌਂਡਲ ਨੂੰ ਲਗਾਇਆ ਡੀ.ਆਈ.ਜੀ. ਪਟਿਆਲਾ ਰੇਂਜ

ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਪੁਲਿਸ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ 2012 ਬੈਚ ਦੇ ਆਈ. ਪੀ.

ਅਜੀਤ ਡੈਸਕ 26-11-2026
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਪੁਲਿਸ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ 2012 ਬੈਚ ਦੇ ਆਈ.ਪੀ.ਐਸ. ਅਮਨੀਤ ਕੌਂਡਲ ਨੂੰ ਡੀ.ਆਈ.ਜੀ. ਪਟਿਆਲਾ ਰੇਂਜ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਆਈ.ਪੀ.ਸੀ. ਕੌਂਡਲ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਬਠਿੰਡਾ, ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਤੇ ਖੰਨਾ ਬਤੌਰ ਐਸ.ਐਸ.ਪੀ. ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਪੁਲਿਸ ਅਤੇ ਲੋਕਾਂ ਨਾਲ ਵਧੀਆ ਤਾਲਮੇਲ ਬਣਾਉਣ ਵਜੋਂ ਜਾਣੇ ਜਾਂਦੇ ਅਮਨੀਤ ਕੌਂਡਲ ਨੇ ਨਸ਼ੇ ਤਸਕਰਾਂ ’ਤੇ ਕਾਬੂ ਪਾਉਣਾ ਤੇ ਸ਼ਰਾਰਤੀ ਅਨਸਰਾਂ ’ਤੇ ਸਖ਼ਤੀ ਦੇ ਨਾਲ ਨਾਲ ਵੀ ਉਹ ਪੁਲਿਸ ਵਿਚ ਜਾਣੇ ਜਾਂਦੇ ਹਨ।
ਪਿਛਲੀ ਖ਼ਬਰ ਮੋਗਾ ਰੈਲੀ ਦੇ ਸੰਬੰਧ ’ਚ ਕੌਂਸਲਰ ਵਿਰਕ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਿਆਸੀ ਧਿਰਾਂ ਵਿਚਾਲੇ ਗੱਠਜੋੜ ਹੋਣ ਨਾਲ ਹੋਣਗੇ ਪੰਜਾਬ ਹਿਤੈਸ਼ੀ ਫ਼ੈਸਲੇ- ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।