28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਟਾਹਲੀ ਵਾਲੇ ਚੌਂਕ ਦੇ ਨੇੜੇ ਤੋਂ ਇਕ ਵਿਆਕਤੀ ਦੀ ਲਾਸ਼ ਬਰਾਮਦ ਹੋਈ ਹੈ।

ਅਜੀਤ ਡੈਸਕ 28-11-2026
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਟਾਹਲੀ ਵਾਲੇ ਚੌਂਕ ਦੇ ਨੇੜੇ ਤੋਂ ਇਕ ਵਿਆਕਤੀ ਦੀ ਲਾਸ਼ ਬਰਾਮਦ ਹੋਈ ਹੈ।ਇਸ ਵਿਅਕਤੀ ਕੋਲੋਂ ਕੋਈ ਵੀ ਇਹੋ ਜਿਹਾ ਕਾਗਜ ਵਗੈਰਾ ਨਹੀਂ ਮਿਲਿਆ ਜਿਸ ਤੋਂ ਇਸ ਦੀ ਪਹਿਚਾਣ ਹੋ ਸਕੇ। ਇਸ ਵਿਕਤੀ ਦੀ ਉਮਰ ਕਰੀਬ 40 ਸਾਲ ਹੈ ਕੱਦ ਕਰੀਬ ਸਾਢੇ ਪੰਜ ਫੁੱਟ ਅਤੇ ਸਿਰ ਤੋਂ ਮੋਨਾ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਹਿਚਾਣ ਲਈ ਸਿਵਲ ਹਸਪਤਾਲ ਮੋਰਚਰੀ ਵਿਚ ਰੱਖ ਦਿੱਤਾ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੌਤ, ਪਰਚਾ ਦਰਜ ਅਗਲੀ ਖ਼ਬਰ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਬਣ ਸਕਦੀ ਹੈ ਗੰਭੀਰ ਸਿਹਤ ਸਮੱਸਿਆ ਦਾ ਕਾਰਨ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।