29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅੱਜ ਬਿਜਲੀ ਬੰਦ ਰਹੇਗੀ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-66 ਕੇ. ਵੀ.

ਅਜੀਤ ਡੈਸਕ 30-11-2026
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-66 ਕੇ. ਵੀ. ਸਬ ਸਟੇਸ਼ਨ ਬਜਰੂੜ੍ਹ ਅਧੀਨ ਪੈਂਦੇ ਟਿੱਬਾ ਟੱਪਰੀਆਂ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਲਈ 30 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਵਧੀਕ ਸਹਾਇਕ ਇੰਜਨੀਅਰ ਉੱਪ ਦਫ਼ਤਰ ਤਖਤਗੜ੍ਹ ਇੰਜੀ. ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਪਲਾਈ ਚਾਲੂ ਕਰਨ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ। ਪਰਮਿਟ ਅਧੀਨ ਟਿੱਬਾ ਟੱਪਰੀਆਂ ਫੀਡਰ ਦੇ ਪਿੰਡ ਅਬਿਆਣਾ, ਨੰਗਲ, ਮਾਧੋਪੁਰ, ਦਹੀਰਪੁਰ, ਬਟਾਰਲਾ, ਹਰੀਪੁਰ ਫੂਲੜੇ, ਟਿੱਬਾ ਟੱਪਰੀਆਂ ਖੀਣ ਮਾਜਰਾ, ਖੱਡ ਰਾਜਗਿਰੀ, ਖੱਡ ਬਠਲੌਰ ਆਦਿ ਪਿੰਡਾਂ ਦੀ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
ਪਿਛਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਸਾਂਝੇ ਤੌਰ ’ਤੇ ਸੁਣਿਆ ‘ਮਨ ਕੀ ਬਾਤ’ ਅਗਲੀ ਖ਼ਬਰ ਟੀ. ਬੀ. ਦੀ ਮੁਢਲੀ ਪਛਾਣ ਲਈ ਅੱਜ ਲੱਗੇਗਾ ਮੁਫ਼ਤ ਐਕਸ-ਰੇ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।