09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਾਬਾ ਫ਼ਰੀਦ ਹਾਕੀ ਕਲੱਬ ਦੇ ਮੈਂਬਰ ਜਤਿੰਦਰ ਸਿੰਘ ਜੋਤੀ ਦਾ ਦਿਹਾਂਤ

ਫ਼ਰੀਦਕੋਟ, 8 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਦੇ ਮੈਂਬਰ ਸਾਬਕਾ ਹਾਕੀ ਖਿਡਾਰੀ ਜਤਿੰਦਰ ਸਿੰਘ ਜੋਤੀ ਏ. ਐਸ.

ਅਜੀਤ ਡੈਸਕ 09-09-2026
ਫ਼ਰੀਦਕੋਟ, 8 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਦੇ ਮੈਂਬਰ ਸਾਬਕਾ ਹਾਕੀ ਖਿਡਾਰੀ ਜਤਿੰਦਰ ਸਿੰਘ ਜੋਤੀ ਏ.ਐਸ.ਆਈ. ਪੰਜਾਬ ਪੁਲਿਸ ਦਾ ਬੀਤੇ ਦਿਨੀਂ ਜੀਂਦ (ਹਰਿਆਣਾ) ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ’ਤੇ ਸਾਬਕਾ ਡੀ.ਆਈ.ਜੀ. ਤੇਜਿੰਦਰ ਸਿੰਘ ਮੌੜ ਆਈ.ਪੀ.ਐਸ., ਬਾਬਾ ਫ਼ਰੀਦ ਹਾਕੀ ਕਲੱਬ ਦੇ ਪ੍ਰਧਾਨ ਪਰਮਪਾਲ ਸਿੰਘ, ਮੀਤ ਪ੍ਰਧਾਨ ਖੁਸ਼ਵੰਤ ਸਿੰਘ, ਜਨਰਲ ਸਕੱਤਰ ਹਰਜੀਤ ਸਿੰਘ ਬੋਦਾ, ਗਿਆਨੀ ਹਰਦੇਵ ਸਿੰਘ, ਗੁਰਿੰਦਰ ਸਿੰਘ ਬਾਵਾ, ਅਲਬੇਲ ਸਿੰਘ, ਚਰਨਬੀਰ ਸਿੰਘ, ਕੁਲਵੰਤ ਸਿੰਘ ਕਲਸੀ, ਗੁਰਦੇਵ ਸਿੰਘ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਵਲੋਂ ਸਬਜ਼ੀ ਮੰਡੀ, ਰੇਹੜੀ ਮਾਰਕਿਟ ਤੇ ਪੁਲ ਹੇਠਲੇ ਇਲਾਕੇ ਦਾ ਦੌਰਾ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ 10ਵੇਂ ਦਿਨ ਵੀ ਜਾਰੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।