11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਦਸਮੇਸ਼ ਸਕੂਲ ਬਰਗਾੜੀ ਦੇ ਖ਼ੇਡਾਂ ’ਚ ਅੱਵਲ ਬੱਚੇ ਸਨਮਾਨਿਤ

ਬਰਗਾੜੀ, 9 ਸਤੰਬਰ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖ਼ੇਡਾਂ ਵਿਚ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦਿਆਂ ਜੁਡੋ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚੋਂ ਦੂਸਰੀ ਪੁਜ਼ੀਸ਼ਨ ਹਾਸਿਲ ਕੀਤੀ। ਇਨ੍ਹਾਂ ਬੱਚਿਆਂ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕਰਦਿਆਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 10-09-2026
ਬਰਗਾੜੀ, 9 ਸਤੰਬਰ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖ਼ੇਡਾਂ ਵਿਚ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦਿਆਂ ਜੁਡੋ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚੋਂ ਦੂਸਰੀ ਪੁਜ਼ੀਸ਼ਨ ਹਾਸਿਲ ਕੀਤੀ। ਇਨ੍ਹਾਂ ਬੱਚਿਆਂ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕਰਦਿਆਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਡਾਇਰੈਕਟਰ ਜਸਬੀਰ ਸਿੰਘ ਸੰਧੂ, ਪਿ੍ਰੰਸੀਪਲ ਅਜੇ ਸ਼ਰਮਾ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕੋਚ ਜਸਕਰਨ ਸਿੰਘ, ਕੋਚ ਮਨਪ੍ਰੀਤ ਕੌਰ ਵਲੋਂ ਕਰਵਾਈ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪ ਪਿ੍ਰੰਸੀਪਲ ਕਮਲਜੀਤ ਕੌਰ, ਕੋਆਰਡੀਨੇਟਰ ਗੀਤਾਂਜਲੀ ਦਿਓੜਾ, ਅਨੀਤਾ ਰਾਣੀ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਸਿੰਘ ਬਾਦਲ ਵਲੋਂ ਝੱਖੜਵਾਲਾ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸਹਾਇਕ ਪ੍ਰੋਫੈਸਰ ਅਲਕਾ ਖੈਰਾ ਨੇ ਅਧਿਆਪਕ ਸਿਖਲਾਈ ਪ੍ਰੋਗਰਾਮ ’ਚ ਭਾਗ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।