ਪਵਨ ਸ਼ਰਮਾ ਹਰੀਨੌ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ
ਕੋਟਕਪੂਰਾ, 12 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਿਚ ਪਵਨ ਸ਼ਰਮਾ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਵਨ ਸ਼ਰਮਾ ਨੇ ਆਪਣੀ ਨਿਯੁਕਤੀ ’ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਧੰਨਵਾਦ ਕੀਤਾ ਹੈ।
ਅਜੀਤ ਡੈਸਕ
13-09-2026