14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਚੇਅਰਮੈਨ ਨੇ ਲੋੜਵੰਦਾਂ ਨੂੰ ਕਿੱਟਾਂ ਵੰਡੀਆਂ

ਕੋਟਕਪੂਰਾ, 13 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਅਧੀਨ ਵਾਰਡ ਨੰਬਰ ਸੱਤ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਤੇ ਵਾਰਡ ਨੰਬਰ 12 ਦੇ ਕੌਂਸਲਰ ਦਲਜੀਤ ਸਿੰਘ ਗਿੱਲ ਵਲੋਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ 50 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ।

ਅਜੀਤ ਡੈਸਕ 14-09-2026
ਕੋਟਕਪੂਰਾ, 13 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਅਧੀਨ ਵਾਰਡ ਨੰਬਰ ਸੱਤ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਤੇ ਵਾਰਡ ਨੰਬਰ 12 ਦੇ ਕੌਂਸਲਰ ਦਲਜੀਤ ਸਿੰਘ ਗਿੱਲ ਵਲੋਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ 50 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਹਰ ਵਾਰਡਾਂ ਵਿਚ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਯੂਥ ਕਾਂਗਰਸ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਸਹੂਲਤ ਲਈ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ ਪੰਜਾਬ :ਅਰਸ਼ ਸੱਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।