14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਪ੍ਰੀਤ ਸਿੰਘ ਸਿੱਧੂ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ

ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)-ਗੁਰਪ੍ਰੀਤ ਸਿੰਘ ਸਿੱਧੂ ਵਾਸੀ ਪਿੰਡ ਹਰੀਨੌਂ ਨੂੰ ਯੂਥ ਅਕਾਲੀ ਦਲ ਦਾ ਸਰਕਲ ਪ੍ਰਧਾਨ ਨਿਯੁਕਤ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਤਿੰਦਰ ਸਿੰਘ ਸ਼ਨੀ ਮੌੜ ਸਰਕਲ ਪ੍ਰਧਾਨ, ਰਣਜੀਤ ਸਿੰਘ ਠਾੜਾ ਯੂਥ ਪ੍ਰਧਾਨ, ਕੁਲਬੀਰ ਸਿੰਘ ਬੌਬੀ ਸੰਧੂ ਸਾਬਕਾ ਸਰਪੰਚ ਭੈਰੋਂਭੱਟੀ, ਬਲਜਿੰਦਰ ਸਿੰਘ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਸ਼ਬਦਲ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਕੋਟਕਪੂਰਾ, ਕੁਲਵਿੰਦਰ ਸਿੰਘ ਸਾਬਕਾ ਪੰਚਾਇਤ ਮੈਂਬਰ, ਰੂਪ ਸਿੰਘ ਸਾਬਕਾ ਪੰਚ, ਕੁਲਵੰਤ ਸਿੰਘ ਸਾਬਕਾ ਫ਼ੌਜੀ, ਜੀਤ ਸਿੰਘ ਪੰਚਾਇਤ ਮੈਂਬਰ, ਸਰਪ੍ਰੀਤ ਸਿੰਘ ਲਵਲੀ, ਪਰਮਿੰਦਰ ਸਿੰਘ ਪਿੰਦਾ, ਰਾਜਵਿੰਦਰ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ, ਜਗਮੋਹਨ ਸਿੰਘ, ਕੁਲਬੀਰ ਸਿੰਘ ਸਾਬਕਾ ਫ਼ੌਜੀ, ਮਨਜਿੰਦਰ ਸਿੰਘ ਕਲੱਬ ਪ੍ਰਧਾਨ, ਸਹਿਜਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਖੁਸ਼ਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਗੁਰਪ੍ਰੀਤ ਸਿੰਘ ਸਿੱਧੂ ਹਰੀਨੌ ਨੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਭਰੋੋਸਾ ਦਿਵਾਇਆ ਕਿ ਉਹ ਇਸ ਅਹੁਦੇ ’ਤੇ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਕੇ ਪਾਰਟੀ ਦੀ ਸੇਵਾ ਕਰਨਗੇ।

ਅਜੀਤ ਡੈਸਕ 14-09-2026
ਕੋਟਕਪੂਰਾ, 13 ਸਤੰਬਰ (ਮੋਹਰ ਸਿੰਘ ਗਿੱਲ)-ਗੁਰਪ੍ਰੀਤ ਸਿੰਘ ਸਿੱਧੂ ਵਾਸੀ ਪਿੰਡ ਹਰੀਨੌਂ ਨੂੰ ਯੂਥ ਅਕਾਲੀ ਦਲ ਦਾ ਸਰਕਲ ਪ੍ਰਧਾਨ ਨਿਯੁਕਤ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਤਿੰਦਰ ਸਿੰਘ ਸ਼ਨੀ ਮੌੜ ਸਰਕਲ ਪ੍ਰਧਾਨ, ਰਣਜੀਤ ਸਿੰਘ ਠਾੜਾ ਯੂਥ ਪ੍ਰਧਾਨ, ਕੁਲਬੀਰ ਸਿੰਘ ਬੌਬੀ ਸੰਧੂ ਸਾਬਕਾ ਸਰਪੰਚ ਭੈਰੋਂਭੱਟੀ, ਬਲਜਿੰਦਰ ਸਿੰਘ ਸਾਬਕਾ ਪ੍ਰਧਾਨ ਸਹਿਕਾਰੀ ਸਭਾ, ਸ਼ਬਦਲ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਕੋਟਕਪੂਰਾ, ਕੁਲਵਿੰਦਰ ਸਿੰਘ ਸਾਬਕਾ ਪੰਚਾਇਤ ਮੈਂਬਰ, ਰੂਪ ਸਿੰਘ ਸਾਬਕਾ ਪੰਚ, ਕੁਲਵੰਤ ਸਿੰਘ ਸਾਬਕਾ ਫ਼ੌਜੀ, ਜੀਤ ਸਿੰਘ ਪੰਚਾਇਤ ਮੈਂਬਰ, ਸਰਪ੍ਰੀਤ ਸਿੰਘ ਲਵਲੀ, ਪਰਮਿੰਦਰ ਸਿੰਘ ਪਿੰਦਾ, ਰਾਜਵਿੰਦਰ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ, ਜਗਮੋਹਨ ਸਿੰਘ, ਕੁਲਬੀਰ ਸਿੰਘ ਸਾਬਕਾ ਫ਼ੌਜੀ, ਮਨਜਿੰਦਰ ਸਿੰਘ ਕਲੱਬ ਪ੍ਰਧਾਨ, ਸਹਿਜਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਖੁਸ਼ਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਗੁਰਪ੍ਰੀਤ ਸਿੰਘ ਸਿੱਧੂ ਹਰੀਨੌ ਨੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਭਰੋੋਸਾ ਦਿਵਾਇਆ ਕਿ ਉਹ ਇਸ ਅਹੁਦੇ ’ਤੇ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਕੇ ਪਾਰਟੀ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਚ ਯੂਥ ਅਕਾਲੀ ਦਲ ਦੇ ਵਰਕਰਾਂ ਦੀ ੋਸਰਗਰਮ ਭੂਮਿਕਾ ਹੋਵੇਗੀ।
ਪਿਛਲੀ ਖ਼ਬਰ ਬਿਜਲੀ ਸਪਲਾਈ ਪੂਰੀ ਨਾ ਮਿਲਣ ਦੇ ਵਿਰੋਧ ’ਚ ਮਹਿਕਮੇ ਦੇ ਦਫ਼ਤਰਾਂ ਅੱਗੇ ਧਰਨੇ ਅੱਜ ਨਹਿਰ ’ਚ ਡਿੱਗੀ ਔਰਤ ਨੇ ਰੁੜ੍ਹ ਰਹੀ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਦਿਹਾਂਤ ਸਾਬਕਾ ਸਰਪੰਚ ਮਾ. ਜਗਰੂਪ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।