16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਰਦਿਆਲ ਕੌਰ ਭੁੱਟੀਵਾਲਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਰਜਨ ਸਿੰਘ, ਹਰਪਾਲ ਸਿੰਘ ਤੇ ਰਸ਼ਪਾਲ ਸਿੰਘ ਦੇ ਮਾਤਾ ਗੁਰਦਿਆਲ ਕੌਰ ਧਰਮਪਤਨੀ ਸਵ. ਦਲੀਪ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਗ੍ਰਹਿ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

?? 16-09-2026
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਰਜਨ ਸਿੰਘ, ਹਰਪਾਲ ਸਿੰਘ ਤੇ ਰਸ਼ਪਾਲ ਸਿੰਘ ਦੇ ਮਾਤਾ ਗੁਰਦਿਆਲ ਕੌਰ ਧਰਮਪਤਨੀ ਸਵ. ਦਲੀਪ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਦੇ ਦਿਹਾਂਤ ’ਤੇ ਗ੍ਰਹਿ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਸਮੇਤ ਹੋਰ ਆਗੂਆਂ ਤੇ ਪਿੰਡ ਵਾਸੀਆਂ ਨੇ ਮਾਤਾ ਗੁਰਦਿਆਲ ਕੌਰ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।
ਪਿਛਲੀ ਖ਼ਬਰ ਕੋਟਕਪੂਰਾ ’ਚ ਦੂਸ਼ਿਤ ਪਾਣੀ ਸਪਲਾਈ ਹੋਣ ਨਾਲ ਭਿਆਨਕ ਬਿਮਾਰੀਆਂ ਫ਼ੈਲਣ ਦਾ ਖਦਸ਼ਾ ਅਗਲੀ ਖ਼ਬਰ ਜੂਨੀਅਰ ਏਸ਼ੀਆ ਕੱਪ ’ਚ ਭਾਰਤ ਦੀ ਖ਼ਿਤਾਬੀ ਜਿੱਤ ਲਈ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।