24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ : ਕੁਲਦੀਪ ਸਿੰਘ ਬਰਾੜ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਇਸ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਬੋਲਬਾਲ ਹੋਇਆ ਪਿਆ ਹੈ ਤੇ ਨੌਜਵਾਨ ਇਸ ਨਸ਼ੇ ਦੀ ਦਲ-ਦਲ ਵਿਚ ਧੱਸ ਚੁੱਕੇ ਹਨ ਤੇ ਜਿਸ ਕਰਕੇ ਨੌਜਵਾਨਾਂ ਦੀ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ।

ਅਜੀਤ ਡੈਸਕ 24-09-2026
ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਇਸ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ਬੋਲਬਾਲ ਹੋਇਆ ਪਿਆ ਹੈ ਤੇ ਨੌਜਵਾਨ ਇਸ ਨਸ਼ੇ ਦੀ ਦਲ-ਦਲ ਵਿਚ ਧੱਸ ਚੁੱਕੇ ਹਨ ਤੇ ਜਿਸ ਕਰਕੇ ਨੌਜਵਾਨਾਂ ਦੀ ਨਸ਼ੇ ਕਾਰਨ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਨ 2027 ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਇਕਜੁਟ ਹੋ ਕੇ ਚੋਣਾਂ ਲੜੇਗੀ ਤੇ ਵੱਡੀ ਲੀਡ ਨਾਲ ਪੰਜਾਬ ਦੇ ਲੋਕ ਕਾਂਗਰਸ ਨੂੰ ਜਿਤਾਉਣਗੇ ਤੇ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨੂੰ ਚਾਹੁੰਦੇ ਹਨ।
ਪਿਛਲੀ ਖ਼ਬਰ ਪੰਜਾਬ ਦਾ ਪਹਿਲਾ ਪਲਾਂਟ ਹੈਲਥ ਕਲੀਨਿਕ ਫ਼ਰੀਦਕੋਟ ’ਚ ਸਥਾਪਿਤ : ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਮਾ... ਅਗਲੀ ਖ਼ਬਰ ਕੋਟਕਪੂਰਾ ’ਚ ਐਸ.ਸੀ ਫ਼ਰੰਟ ਪੰਜਾਬ ਦੀ ਵਿਸ਼ਾਲ ਇਕੱਤਰਤਾ ਹੋਈ -ਸੰਗਠਨ ਦੀ ਮਜ਼ਬੂਤੀ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।