27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਵ. ਸੁਰਜੀਤ ਸਿੰਘ ਭਾਣਾ ਦੀ ਯਾਦ ’ਚ ਪਰਿਵਾਰ ਨੇ ਪੌਦੇ ਲਗਾਏ

ਫ਼ਰੀਦਕੋਟ, 26 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਅਦਾਕਾਰ ਲਛਮਣ ਭਾਣਾ, ਸਮਾਜ ਸੇਵੀ ਪ੍ਰੀਤਮ ਸਿੰਘ ਭਾਣਾ, ਐਨ. ਆਰ.

ਅਜੀਤ ਡੈਸਕ 27-09-2026
ਫ਼ਰੀਦਕੋਟ, 26 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਅਦਾਕਾਰ ਲਛਮਣ ਭਾਣਾ, ਸਮਾਜ ਸੇਵੀ ਪ੍ਰੀਤਮ ਸਿੰਘ ਭਾਣਾ, ਐਨ.ਆਰ.ਆਈ. ਹਰਬੰਸ ਸਿੰਘ ਭਾਣਾ ਦੇ ਪਿਤਾ ਸਵ. ਸੁਰਜੀਤ ਸਿੰਘ ਭਾਣਾ ਸੇਵਾ ਮੁਕਤ ਸੀਨੀਅਰ ਸਹਾਇਕ ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ, ਦੀ ਯਾਦ ’ਚ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਗਰੀਨ ਐਵਿਨਿਊ ਫ਼ਰੀਦਕੋਟ ਵਿਖੇ ਨਹਿਰ ਦੀ ਪਟੜੀ ’ਤੇ ਪੌਦੇ ਲਗਾਏ। ਸਵ. ਸੁਰਜੀਤ ਸਿੰਘ ਭਾਣਾ ਨਮਿਤ ਅੰਤਿਮ ਅਰਦਾਸ ਮਿਤੀ 27 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸਾਹਿਬ ਗਰੀਨ ਐਵੀਨਿਊ, ਚਹਿਲ ਰੋਡ, ਫ਼ਰੀਦਕੋਟ ਵਿਖੇ ਹੋਵੇਗੀ।
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ, ਜਵਾਲਾ ਜੀ ਅਤੇ ਡੇਰਾ ਨਕੋਦਰ ਦੇ ਦਰਸ਼ਨਾਂ ਲਈ 59ਵੀਂ ਬੱਸ ਰਵਾਨਾ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ ’ਚ... ਅਗਲੀ ਖ਼ਬਰ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਦੀ ਪ੍ਰੋਤਸਾਹਨ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।