1947 ਤੋਂ ਲੈ ਕੇ ਹੁਣ ਤੱਕ 80 ਫੀਸਦੀ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਕੀਤੇ : ਮਨਤਾਰ ਸਿੰਘ ਬਰਾੜ
ਕੋਟਕਪੂਰਾ, 29 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਜੇਕਰ ਦੇਸ਼ ਦੀ ਆਜ਼ਾਦੀ ਅਰਥਾਤ 1947 ਤੋਂ ਲੈ ਕੇ ਅੱਜ ਤੱਕ ਦੀਆਂ ਸਿਆਸੀ ਪਾਰਟੀਆਂ ਦਾ ਲੇਖਾ-ਜੋਖਾ ਕਰਨਾ ਹੋਵੇ ਤਾਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਜ਼ਿਆਦਾ ਵਿਕਾਸ ਕਾਰਜ ਅਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕੀਤਾ।
ਸਵ: ਅਵਤਾਰ ਸਿੰਘ ਭੋਲੂਵਾਲਾ ਤੇ ਸਵ: ਹਰਜੀਤ ਸਿੰਘ ਭੋਲੂਵਾਲਾ
30-09-2026