06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਯੂਥ ਅਕਾਲੀ ਆਗੂ ਜਗਸੀਰ ਸਿੰਘ ਜੱਗਾ ਗੋਂਦਾਰਾ ਨੂੰ ਸਦਮਾ- ਸੱਸ ਦਾ ਦਿਹਾਂਤ

ਬਰਗਾੜੀ, 5 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਨਿਵਾਸੀ ਯੂਥ ਅਕਾਲੀ ਆਗੂ ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸੱਸ ਅਤੇ ਧਰਮਪਾਲ ਸਿੰਘ ਬਰਾੜ ਕੈਨੇਡਾ, ਰਣਧੀਰ ਸਿੰਘ ਬਰਾੜ ਦੇ ਸਤਿਕਾਰਤ ਮਾਤਾ ਸੁਰਜੀਤ ਕੌਰ (82) ਵਾਸੀ ਸਾਹੋਕੇ (ਮੋਗਾ) ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਲਕਾ ਇੰਚ.

ਅਜੀਤ ਡੈਸਕ 06-10-2026
ਬਰਗਾੜੀ, 5 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਬਰਗਾੜੀ ਨਿਵਾਸੀ ਯੂਥ ਅਕਾਲੀ ਆਗੂ ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸੱਸ ਅਤੇ ਧਰਮਪਾਲ ਸਿੰਘ ਬਰਾੜ ਕੈਨੇਡਾ, ਰਣਧੀਰ ਸਿੰਘ ਬਰਾੜ ਦੇ ਸਤਿਕਾਰਤ ਮਾਤਾ ਸੁਰਜੀਤ ਕੌਰ (82) ਵਾਸੀ ਸਾਹੋਕੇ (ਮੋਗਾ) ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਲਕਾ ਇੰਚ. ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਕੁਲਦੀਪ ਸਿੰਘ ਗੋਂਦਾਰਾ ਕੈਨੇਡਾ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਮੱਖਣ ਸਿੰਘ ਢਿੱਲੋਂ ਪੰਚ, ਸਰਪੰਚ ਪ੍ਰਤਾਪ ਸਿੰਘ, ਸੁਖਪਾਲ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਅਮਰਜੀਤ ਸਿੰਘ ਗੋਂਦਾਰਾ ਆਦਿ ਆਗੂਆਂ ਨੇ ਗੋਂਦਾਰਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਡੈਮੋਕ੍ਰੇਟਿਕ ਪੈਨਸਨਰਜ਼ ਫ਼ਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ ਮੇਘਰਾਜ ਸ਼ਰਮਾ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜੈਤੋ ਫੇਰੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।