07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸਹੀ ਕਦਮ : ਸੰਦੀਪ ਕੁਮਾਰ ਰੋਮਾਣਾ

ਜੈਤੋ, 6 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸੰਦੀਪ ਕੁਮਾਰ ਰੋਮਾਣਾ ਸੀਨੀਅਰ ਮੀਤ ਪ੍ਰਧਾਨ ਯੂਥ ਕਾਂਗਰਸ ਹਲਕਾ ਜੈਤੋ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈ ਕਮਾਨ ਨੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਕੇ ਸਹੀ ਕਦਮ ਚੁੱਕਿਆ ਹੈ ਕਿਉਂਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਧੜੇਬੰਦੀ ਖ਼ਤਮ ਹੋਣ ਦੇ ਅਸਾਰ ਬਣ ਗਏ ਹਨ। ਜਿਸ ਨਾਲ ਪਾਰਟੀ ਮਜ਼ਬੂਤ ਹੋਵੇਗੀ ਤੇ ਸੰਨ 2027 ਦੀਆਂ ਆਉਂਦੀਆ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਵੀ ਕਾਂਗਰਸ ਪਾਰਟੀ ਦਾ ਸਾਥ ਦੇਣਗੇ ਤੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਅਜੀਤ ਡੈਸਕ 07-10-2026

ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ’ਤੇ ਲੰਗਰ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਵਿਸ਼ਵ ਅਧਿਆਪਕ ਦਿਵਸ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।