ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਚਿੰਤਾਜਨਕ : ਅਮਰਜੀਤ ਸਿੰਘ ਧਨੌਲਾ
ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੰਜਾਬ ਵਿਚ ਸਹਿਮ ਅਤੇ ਗੁੱਸੇ ਦਾ ਮਾਹੌਲ ਪੈਦਾ ਹੋ ਗਿਆ ਹੈ।
ਅਜੀਤ ਡੈਸਕ
15-10-2026