ਪੁਲਿਸ ਵਲੋਂ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਦੋਵੇਂ ਮੁਲਜ਼ਮ । 100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਮੰਡੀ ਕਿੱਲਿਆਂਵਾਲੀ, 19 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਪਿੰਡ ਕਿੱਲਿਆਂਵਾਲੀ ਦੇ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵਲੋਂ ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਅਜੀਤ ਡੈਸਕ
20-10-2026