02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਹਿਕਾਰੀ ਸਭਾ ਦੀ ਚੋਣ ’ਚ ਰਿਸ਼ਮਜੀਤ ਸਿੰਘ ਬਰਾੜ ਬਣੇ ਪ੍ਰਧਾਨ

ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)- ਪਿੰਡ ਢੀਮਾਂ ਵਾਲੀ ਵਿਖੇ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ’ਚ ਰਿਸ਼ਮਜੀਤ ਸਿੰਘ ਬਰਾੜ ਨੂੰ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਪ੍ਰਕਿਰਿਆ ’ਚ ਚਾਰ ਪਿੰਡਾਂ ਢੀਮਾ ਵਾਲੀ, ਦੁਆਰੇਆਣਾ, ਫਿੱਡੇ ਖੁਰਦ ਅਤੇ ਫਿੱਡੇ ਕਲਾਂ ਦੇ ਮੈਂਬਰਾਂ ਨੇ ਹਿੱਸਾ ਲਿਆ।

ਸਹਿਜਵੀਰ ਸਿੰਘ ਗਿੱਲ ਪਿਤਾ: ਬਲਜੀਤ ਸਿੰਘ ਮਾਤਾ: ਕਵਿਤਾ ਵਾਸੀ: ਪਿੰਡ ਸਿਰਸੜੀ (ਫ਼ਰੀਦਕੋਟ) 02-11-2026
ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)- ਪਿੰਡ ਢੀਮਾਂ ਵਾਲੀ ਵਿਖੇ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ’ਚ ਰਿਸ਼ਮਜੀਤ ਸਿੰਘ ਬਰਾੜ ਨੂੰ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਪ੍ਰਕਿਰਿਆ ’ਚ ਚਾਰ ਪਿੰਡਾਂ ਢੀਮਾ ਵਾਲੀ, ਦੁਆਰੇਆਣਾ, ਫਿੱਡੇ ਖੁਰਦ ਅਤੇ ਫਿੱਡੇ ਕਲਾਂ ਦੇ ਮੈਂਬਰਾਂ ਨੇ ਹਿੱਸਾ ਲਿਆ। ਬਾਕੀ ਅਹੁਦੇਦਾਰਾਂ ਦੀ ਚੋਣ ’ਚ ਹਾਕਮ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਭਰਾ ਬੀਰਇੰਦਰ ਸਿੰਘ ਸੰਧਵਾਂ ਐਡਵੋਕੇਟ, ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਇਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਸੁਖਬੀਰ ਸਿੰਘ, ਕਿਰਨਜੀਤ ਸਿੰਘ ਬਰਾੜ, ਮਿਲਖ ਸਿੰਘ, ਮਨਦੀਪ ਕੌਰ ਸੈਕਟਰੀ ਸਭਾ, ਪਰਮਿੰਦਰ ਸਿੰਘ ਫ਼ੌਜੀ, ਕੁਲਵੰਤ ਸਿੰਘ ਬਰਾੜ, ਗੁਰਮੇਲ ਸਿੰਘ, ਗੁਰਜੰਟ ਸਿੰਘ ਗਿੱਲ, ਕੁਲਵੰਤ ਸਿੰਘ, ਗੁਰਤੇਜ ਸਿੰਘ ਦੁਆਰੇਆਣਾ, ਕੁਲਦੀਪ ਸਿੰਘ, ਜਸਵਿੰਦਰ ਕੌਰ ਢੀਮਾਂ ਵਾਲੀ, ਦਵਿੰਦਰ ਸਿੰਘ, ਹਰਜਿੰਦਰ ਸਿੰਘ ਖ਼ਾਲਸਾ, ਬਲਾਕ ਪ੍ਰਧਾਨ ਹਰਪ੍ਰੀਤ ਕੌਰ ਚਹਿਲ, ਮਨਿੰਦਰ ਕੌਰ ਸੰਧਵਾਂ, ਲਖਵਿੰਦਰ ਸਿੰਘ ਸਮੇਤ ਹੋਰ ਵੀ ਪਤਵੰਤੇ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਕਵਿਤਾ ਮੁਕਾਬਲਿਆਂ ’ਚ ਪਹਿਲੇ ਤੇ ਦੂਜੇ ਸਥਾਨ ’ਤੇ ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼- ਸਵ: ਗੁਰਪ੍ਰੀਤ ਕੌਰ ਗਾਬੜੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।