ਪਰਾਲੀ ਨੂੰ ਅੱਗ ਨਹੀਂ, ਖੇਤਾਂ ’ਚ ਸੰਭਾਲ ਕੇ ਕਣਕ ਦੀ ਬਿਜਾਈ ਕਰਵਾ ਰਿਹਾ ਹੈ ਖੇਤੀ ਵਿਰਾਸਤ ਮਿਸ਼ਨ
ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਰਾਲੀ ਨੂੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਵਿਰਾਸਤ ਮਿਸ਼ਨ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਆਰੀ.
ਜੈਤੋ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ’ਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਸਮੇਂ ਖੇਤੀ ਵਿਰਾਸਤ ਮਿਸ਼ਨ ਦੇ ਆਗੂ ਤੇ ਹੋਰ। ਤਸਵੀਰ : ਗੁਰਚਰਨ ਸਿੰਘ ਗਾਬੜੀਆ
05-11-2026