12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡਾ. ਜਸਕਰਨ ਭੁੱਲਰ ਨੇ ਮਿਮਿਟ ਕਾਲਜ ਵਿਖੇ ਡਾਇਰੈਕਟਰ/ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਮਲੋਟ, 11 ਨਵੰਬਰ (ਪਾਟਿਲ)- ਡਾ. ਜਸਕਰਨ ਸਿੰਘ ਭੁੱਲਰ ਨੇ ਅੱਜ ਮਲੋਟ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨਾਲੋਜੀ (ਮਿਮਿਟ) ਕਾਲਜ ਮਲੋਟ ਵਿਖੇ ਡਾਇਰੈਕਟਰ/ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਅਜੀਤ ਡੈਸਕ 12-11-2026
ਮਲੋਟ, 11 ਨਵੰਬਰ (ਪਾਟਿਲ)- ਡਾ. ਜਸਕਰਨ ਸਿੰਘ ਭੁੱਲਰ ਨੇ ਅੱਜ ਮਲੋਟ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨਾਲੋਜੀ (ਮਿਮਿਟ) ਕਾਲਜ ਮਲੋਟ ਵਿਖੇ ਡਾਇਰੈਕਟਰ/ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਵੀ ਪਿਛਲੇ ਕਈ ਸਾਲਾਂ ਤੋਂ ਮਿਮਿਟ ਕਾਲਜ ਮਲੋਟ ਵਿਖੇ ਬਤੌਰ ਡਾਇਰੈਕਟਰ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਆਪਣੀ ਨਿਯੁਕਤੀ ’ਤੇ ਡਾ. ਭੁੱਲਰ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਤੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਮਿਮਿਟ ਮਲੋਟ ਦੇ ਡਾ. ਮਨੀਸ਼ ਬਾਂਸਲ, ਚੇਅਰਮੈਨ ਗੁਰਪ੍ਰੀਤ ਸਿੰਘ ਸਰਾਂ, ਹਰਵਿੰਦਰ ਸਿੰਘ ਖਲਾਰਾ, ਸਟਾਫ਼ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਗਰਾਈਂ ਕਲਾਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫ਼ੇਰੀਆਂ ਸ਼ੁਰੂ ਅਗਲੀ ਖ਼ਬਰ ਮਾਤਾ ਚਿੰਤ ਕੌਰ ਨਮਿਤ ਅੰਤਿਮ ਅਰਦਾਸ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।