14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

227 ਬੋਤਲਾਂ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਗਗਨਦੀਪ ਸਿੰਘ ਐਕਸਾਈਜ਼ ਅਫ਼ਸਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਤੇ ਚੈਕਿੰਗ ਸਬੰਧੀ ਬੱਸ ਅੱਡਾ ਸੰਧਵਾਂ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਡਿੰਪਲ ਸਿੰਘ ਵਾਸੀ ਸੰਧਵਾਂ ਬਾਹਰੋਂ ਲਿਆ ਕੇ ਸ਼ਰਾਬ ਵੇਚਣ ਦਾ ਆਦੀ ਹੈ। ਜੇਕਰ ਮੌਕੇ ’ਤੇ ਰੇਡ ਕੀਤੀ ਜਾਵੇ ਤਾਂ ਡਿੰਪਲ ਸਿੰਘ ਭਾਰੀ ਮਾਤਰਾ ’ਚ ਬਾਹਰਲੇ ਠੇਕਿਆਂ ਤੋਂ ਲਿਆਂਦੀ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ।

ਅਜੀਤ ਡੈਸਕ 13-11-2026
ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਗਗਨਦੀਪ ਸਿੰਘ ਐਕਸਾਈਜ਼ ਅਫ਼ਸਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਤੇ ਚੈਕਿੰਗ ਸਬੰਧੀ ਬੱਸ ਅੱਡਾ ਸੰਧਵਾਂ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਡਿੰਪਲ ਸਿੰਘ ਵਾਸੀ ਸੰਧਵਾਂ ਬਾਹਰੋਂ ਲਿਆ ਕੇ ਸ਼ਰਾਬ ਵੇਚਣ ਦਾ ਆਦੀ ਹੈ। ਜੇਕਰ ਮੌਕੇ ’ਤੇ ਰੇਡ ਕੀਤੀ ਜਾਵੇ ਤਾਂ ਡਿੰਪਲ ਸਿੰਘ ਭਾਰੀ ਮਾਤਰਾ ’ਚ ਬਾਹਰਲੇ ਠੇਕਿਆਂ ਤੋਂ ਲਿਆਂਦੀ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ। ਇਸ ਸਬੰਧ ’ਚ ਪੁਲਿਸ ਨੇ 18 ਪੇਟੀਆਂ ਤੇ 11 ਬੋਤਲਾਂ ਮਾਰਕਾ 9 ਵਨ ਵਿਸਕੀ ਪ੍ਰੀਮੀਅਰ ਸਮੇਤ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਬੱਚਿਆਂ ਨੂੰ ਗਰਮ ਕੱਪੜੇ ਤੇ ਕਾਪੀਆਂ ਵੰਡੀਆਂ ਅਗਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।