14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅੱਖਾਂ ਦਾ ਜਾਂਚ ਅਤੇ ਲੈਂਜ ਪਾਉਣ ਦਾ ਮੁਫ਼ਤ ਕੈਂਪ 15 ਨੂੰ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਮੈਨੇਜਿੰਗ ਡਾਇਰੈਕਟਰ ਚੰਡੀਗੜ੍ਹ ਅੱਖਾਂ ਦਾ ਹਸਪਤਾਲ-ਮਧੂ ਨਰਸਿੰਗ ਹੋਮ ਫ਼ਰੀਦਕੋਟ ਵਲੋਂ ਅੱਖਾਂ ਦੀ ਜਾਂਚ ਅਤੇ ਫ਼ੈਕੋ ਮਸ਼ੀਨ ਰਾਹੀਂ ਲੈਂਜ ਪਾਉਣ ਦਾ ਮੁਫ਼ਤ ਕੈਂਪ 15 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਨਿਰਮਲ ਡੇਰਾ ਬਾਬਾ ਸਰੂਪ ਸਿੰਘ ਗੋਲੇਵਾਲਾ ਵਿਖੇ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 14-11-2026
ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਮੈਨੇਜਿੰਗ ਡਾਇਰੈਕਟਰ ਚੰਡੀਗੜ੍ਹ ਅੱਖਾਂ ਦਾ ਹਸਪਤਾਲ-ਮਧੂ ਨਰਸਿੰਗ ਹੋਮ ਫ਼ਰੀਦਕੋਟ ਵਲੋਂ ਅੱਖਾਂ ਦੀ ਜਾਂਚ ਅਤੇ ਫ਼ੈਕੋ ਮਸ਼ੀਨ ਰਾਹੀਂ ਲੈਂਜ ਪਾਉਣ ਦਾ ਮੁਫ਼ਤ ਕੈਂਪ 15 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਨਿਰਮਲ ਡੇਰਾ ਬਾਬਾ ਸਰੂਪ ਸਿੰਘ ਗੋਲੇਵਾਲਾ ਵਿਖੇ ਲਗਾਇਆ ਜਾ ਰਿਹਾ ਹੈ। ਡਾ.ਸੰਜੀਵ ਗੋਇਲ ਨੇ ਲੋੜਵੰਦ ਮਰੀਜ਼ਾਂ ਨੂੰ ਇਸ ਕੈਂਪ ਦਾ ਲਾਭ ਲੈਣ ਲਈ ਨਿਰਧਾਰਿਤ ਸਮੇਂ ’ਤੇ ਪਹੁੰਚਣ ਲਈ ਅਪੀਲ ਕੀਤੀ।
ਪਿਛਲੀ ਖ਼ਬਰ ਸਰਸਵਤੀ ਸਕੂਲ ’ਚ ਬਾਲ ਦਿਵਸ ਮੌਕੇ ਖੇਡ ਮੀਟ ਕਰਵਾਈ ਅਗਲੀ ਖ਼ਬਰ ਮਾਤਾ ਚਿੰਤ ਕੌਰ ਨਮਿਤ ਸ਼ਰਧਾਂਜ਼ਲੀ ਸਮਾਜ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।