14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਮਰਜੀਤ ਕੌਰ ਪੰਜਗਰਾਈਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਅਮਰਜੀਤ ਕੌਰ ਪੰਜਗਰਾਈਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਗਤੀਵਿਧੀਆਂ ਤੇ ਸਰਗਰਮੀਆਂ ਨੂੰ ਵੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਪਰਗਟ ਸਿੰਘ ਡੋਡ, ਨਿਰਮਲ ਸਿੰਘ ਵੜਿੰਗ ਡੋਡ, ਜਸਪਾਲ ਸਿੰਘ ਕਾਂਟਾ, ਜਥੇਦਾਰ ਬੂਟਾ ਸਿੰਘ ਸਰਾਵਾਂ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਰਾਜਪਾਲ ਸਿੰਘ ਡੇਲਿਆਂਵਾਲੀ, ਪ੍ਰੀਤਮ ਸਿੰਘ ਬਰਾੜ ਕੋਠੇ ਕੇਹਰ ਸਿੰਘ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ, ਡਾ.

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਬਾਲ ਦਿਵਸ ਮਨਾਇਆ ਗਿਆ 15-11-2026
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਅਮਰਜੀਤ ਕੌਰ ਪੰਜਗਰਾਈਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਗਤੀਵਿਧੀਆਂ ਤੇ ਸਰਗਰਮੀਆਂ ਨੂੰ ਵੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਪਰਗਟ ਸਿੰਘ ਡੋਡ, ਨਿਰਮਲ ਸਿੰਘ ਵੜਿੰਗ ਡੋਡ, ਜਸਪਾਲ ਸਿੰਘ ਕਾਂਟਾ, ਜਥੇਦਾਰ ਬੂਟਾ ਸਿੰਘ ਸਰਾਵਾਂ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਰਾਜਪਾਲ ਸਿੰਘ ਡੇਲਿਆਂਵਾਲੀ, ਪ੍ਰੀਤਮ ਸਿੰਘ ਬਰਾੜ ਕੋਠੇ ਕੇਹਰ ਸਿੰਘ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ, ਡਾ. ਸਤਨਾਮ ਸਿੰਘ ਨਿਆਮੀਵਾਲਾ, ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਸੁਖਪਾਲ ਸਿੰਘ ਮੱਤਾ, ਜਗਜੀਤ ਸਿੰਘ ਸੰਧੂ ਮੱਤਾ, ਦਰਸ਼ਨ ਸਿੰਘ ਸਿੱਧੂ ਝੱਖੜਵਾਲਾ, ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਰੋੜੀਕਪੂਰਾ, ਸੁਖਜਿੰਦਰ ਸਿੰਘ ਰਾਮੇਆਣਾ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਨਗਿੰਦਰ ਸਿੰਘ ਮਾਨ ਡੇਲਿਆਂਵਾਲੀ, ਗਗਨਦੀਪ ਸਿੰਘ ਮੱਤਾ, ਜਸਵਿੰਦਰ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਰੋਮਾਣਾ ਅਲਬੇਲ ਸਿੰਘ, ਬੇਅੰਤ ਸਿੰਘ ਬਹਿਬਲ ਕਲਾਂ, ਮਨਦੀਪ ਸਿੰਘ ਮਨੀ ਬਹਿਬਲ ਕਲਾਂ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਜਗਜੀਤ ਸਿੰਘ ਸੰਧੂ ਮੱਤਾ, ਪਿ੍ਰਥੀਪਾਲ ਸਿੰਘ ਗਿੱਲ ਰਾਮੇਆਣਾ, ਡਾ. ਜਸਪਾਲ ਸਿੰਘ ਦਲ ਸਿੰਘ ਵਾਲਾ, ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ, ਹਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਕਾਲੂ, ਅਮਰਜੀਤ ਸਿੰਘ ਮੱਕੜ ਅਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਆਗੂਆਂ ਨੇ ਨਵੇਂ ਨਿਯੁਕਤ ਨੂੰ ਮੁਬਾਰਕਬਾਦ ਦਿੱਤੀ ਹੈ।
ਪਿਛਲੀ ਖ਼ਬਰ ਸ੍ਰੀ ਅਗਰਵਾਲ ਸਭਾ ਨੇ ਪੰਜ ਕੌਂਸਲਰਾਂ ਅਤੇ ਇਕ ਕਲਾਕਾਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।