ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ
ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਖੇ ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।
ਅਜੀਤ ਡੈਸਕ
15-11-2026