ਭਗਵੰਤ ਮਾਨ ਦੀ ਵਧ ਰਹੀ ਹਰਮਨ ਪਿਆਰਤਾ ਤੋਂ ਵਿਰੋਧੀ ਡਾਢੇ ਪ੍ਰੇਸ਼ਾਨ : ਡਾ. ਹਰਪਾਲ ਸਿੰਘ ਢਿੱਲਵਾਂ
ਪੰਜਗਰਾਈਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸੂਬੇ ਦੇ ਮੁੱਖ ਭਗਵੰਤ ਮਾਨ ਨੇ ਆਪਣੇ ਸੁਚੱਜੀ ਕਾਰਜਸ਼ੈਲੀ ਨਾਲ਼ ਲੋਕ ਮਨਾ ’ਚ ਅਜਿਹੀ ਥਾਂ ਬਣਾਈ ਹੈ ਕਿ ਦਿਨ-ਬ-ਦਿਨ ਉਨ੍ਹਾਂ ਦੀ ਹਰਮਨ ਪਿਆਰਤਾ ਵਧ ਰਹੀ ਹੈ। ਜਿਸ ਕਰਕੇ ਉਨ੍ਹਾਂ ਦੇ ਸਿਆਸੀ ਵਿਰੋਧੀ ਡਾਢੇ ਪ੍ਰੇਸ਼ਾਨ ਹਨ ਤੇ ਉਨ੍ਹਾਂ ਦੇ ਅਕਸ ਨੂੰ ਵਿਗਾੜਨ ਲਈ ਆਏ ਦਿਨ ਕੋਝੀਆਂ ਹਰਕਤਾਂ ਕਰ ਰਹੇ ਹਨ।
ਅਜੀਤ ਡੈਸਕ
20-11-2026