20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਫ਼ਰੀਦਕੋਟ ਵਿਚ ਕੰਨਾਂ ਦੇ ਮੁਫ਼ਤ ਟੈਸਟ 22 ਨੂੰ

ਬਠਿੰਡਾ, 20 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਵਧੀਆ ਤੇ 55 ਫੀਸਦੀ ਛੋਟ ਉਪਰ 22 ਨਵੰਬਰ ਦਿਨ ਐਤਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ ਫਰੀਦਕੋਟ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 21-11-2026
ਬਠਿੰਡਾ, 20 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਵਧੀਆ ਤੇ 55 ਫੀਸਦੀ ਛੋਟ ਉਪਰ 22 ਨਵੰਬਰ ਦਿਨ ਐਤਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ ਫਰੀਦਕੋਟ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਹ ਮਸ਼ੀਨਾਂ ਹਰ ਉਮਰ ਤੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕ ਇਸ ਮੌਕੇ ਦਾ ਲਾਭ ਉਠਾਉਣ ।
ਪਿਛਲੀ ਖ਼ਬਰ ਫਰੀਡਮ ਫਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਦਾ ਵਫ਼ਦ ਡੀ. ਸੀ. ਨੂੰ ਮਿਲਿਆ ਅਗਲੀ ਖ਼ਬਰ ਅਕਾਲੀ ਦਲ-ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਰਛਪਾਲ ਸਿੰਘ ਸੋਸਣ ਦੀ ਟੀਮ ਨੇ ਚਿੱਟਾ ਵੇਚਣ ਵਾਲਿਆਂ ਤੋਂ ਕਢਵਾਈਆਂ ਡੰਡ ਬੈਠਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।