25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ ਤੇ ਲੰਗਰ ਲਗਾਇਆ

ਸਾਦਿਕ, 24 ਨਵੰਬਰ (ਆਰ. ਐਸ.

ਅਜੀਤ ਡੈਸਕ 25-11-2026
ਸਾਦਿਕ, 24 ਨਵੰਬਰ (ਆਰ.ਐਸ.ਧੁੰਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਨੌਜਵਾਨਾਂ ਵਲੋਂ ਜੰਡ ਸਾਹਿਬ ਰੋਡ ਸਾਦਿਕ ਵਿਖੇ ਰਾਹਗੀਰਾਂ ਲਈ ਚਾਹ-ਬਰੈੱਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਨੌਜਵਾਨਾਂ ਨੇ ਸੰਗਤਾਂ ਵਿਚ ਪੂਰੀ ਮਰਿਆਦਾ ਅਨੁਸਾਰ ਸੰਗਤਾਂ ਵਿਚ ਲੰਗਰ ਵਰਤਾਇਆ। ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਹਰ ਸਾਲ ਲੰਗਰ ਲਗਾਇਆ ਜਾਂਦਾ ਹੈ। ਇਸ ਮੌਕੇ ਰਿਸ਼ੂ ਅਗਰਵਾਲ, ਸਾਹਿਲ ਤੇਰੀਆ, ਗਗਨ ਸੋਨੀ, ਅਕਾਸ਼ ਧੁੰਨਾ, ਅਕਾਸ਼ ਤੇਰੀਆ, ਗੁਰਪ੍ਰੀਤ ਕੁਮਾਰ ਗੋਰਾ, ਅੰਕੁਸ਼ ਤੇਰੀਆ, ਰਕੇਸ਼ ਕੁਮਾਰ ਬਿੱਲਾ, ਹੈਪੀ ਨਰੂਲਾ, ਦੀਪਾ ਸੇਠੀ, ਫੁਲਵਿੰਦਰ ਮੱਕੜ, ਸੋਬਿਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਖਿਡਾਰਨ ਹਰਸ਼ਦੀਪ ਤੂਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।