ਪੁਲਿਸ ਵਲੋਂ ਮੋਟਰਸਾਈਕਲ ਤੋਂ ਝਪਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਕਾਬੂ ਝਪਟ ਮਾਰਨ ਵੇਲੇ ਮੋਟਰਸਾਈਕਲ ਤੋਂ ਡਿੱਗ ਕੇ ਹੋਈ ਸੀ ਔਰਤ ਦੀ ਮੌਤ
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)- ਮਲੋਟ ਪੁਲਿਸ ਵਲੋਂ ਮੋਟਰਸਾਈਕਲ ਤੋਂ ਝਪਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਕਾਬੂ ਕੀਤੇ ਗਏ ਹਨ। ਇਸ ਸੰਬੰਧੀ ਮਲੋਟ ਵਿਖੇ ਨਵੇਂ ਆਏ ਡੀ.
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਜਸਵਿੰਦਰ ਸਿੰਘ। ਤਸਵੀਰ: ਅਜਮੇਰ ਸਿੰਘ ਬਰਾੜ
25-11-2026