ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਰਮਨਦੀਪ ਕੌਰ ਬਰਾੜ ਵਾਸੀ ਕੋਟਕਪੂਰਾ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ। ਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ।
ਸੈਂਟਰ ਦੇ ਹੈੱਡ ਬਰਿੰਦਰ ਸਿੰਘ ਰਮਨਦੀਪ ਕੌਰ ਬਰਾੜ ਨੂੰ ਕੈਨੇਡਾ ਦਾ ਸੁਪਰ ਵੀਜ਼ਾ ਸੌਂਪਦੇ ਹੋਏ। ਅਜੀਤ ਤਸਵੀਰ
29-11-2026